11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਦਿਆਰਥਣਾਂ ਨੇ ਅੰਤਰ-ਕਾਲਜ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਕੀਤਾ ਹਾਸਿਲ

ਦੀਨਾਨਗਰ, 10 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਅੰਤਰ-ਕਾਲਜ ਸ਼ੂਟਿੰਗ ਮੁਕਾਬਲੇ ਵਿਚ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 11-10-2026
ਦੀਨਾਨਗਰ, 10 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਅੰਤਰ-ਕਾਲਜ ਸ਼ੂਟਿੰਗ ਮੁਕਾਬਲੇ ਵਿਚ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਸਰਲਾ ਨਿਰੰਕਾਰੀ ਨੇ ਦੱਸਿਆ ਕਿ ਰਾਈਫਲ ਤੇ ਪਿਸਟਲ ਨਾਲ ਨਿਸ਼ਾਨੇਬਾਜੀ ਕਰਨ ਵਾਲੀ ਟੀਮ ਨੇ ਯੂਨੀਵਰਸਿਟੀ ਪੱਧਰ ’ਤੇ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸਰਲਾ ਨਿਰੰਕਾਰੀ ਨੇ ਕਾਲਜ ਦੀ ਸ਼ੂਟਿੰਗ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਕਾਲਜ ਦੀ ਸਿਹਤ ਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਤਲਜਿੰਦਰ ਕੌਰ ਅਤੇ ਸ਼ੂਟਿੰਗ ਟੀਮ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।