12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੈਰੋਇਨ ਸਮੇਤ ਕਾਬੂ

ਤਿੱਬੜ, 11 ਅਕਤੂਬਰ (ਸੋਹਨ ਮਲਿਕ)-ਗੁਰਦਾਸਪੁਰ ਦੇ ਥਾਣਾ ਤਿੱਬੜ ਦੇ ਏ. ਐਸ.

ਅਜੀਤ ਡੈਸਕ 12-10-2026
ਤਿੱਬੜ, 11 ਅਕਤੂਬਰ (ਸੋਹਨ ਮਲਿਕ)-ਗੁਰਦਾਸਪੁਰ ਦੇ ਥਾਣਾ ਤਿੱਬੜ ਦੇ ਏ.ਐਸ.ਆਈ. ਲਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨੇੜੇ ਬੱਬੇਹਾਲੀ ਨਹਿਰ ਪੁਲ ’ਤੇ ਨਾਕਾਬੰਦੀ ਕਰਕੇ ਦੋਸ਼ੀ ਜਸਪਾਲ ਸਿੰਘ ਪੁੱਤਰ ਕਰਨੈਲ ਸਿੰਘ ਪੜੀਵਾ ਥਾਣਾ ਕਲਾਨੌਰ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਦੋਸ਼ੀ ਪਾਸੋਂ ਮੌਕੇ ’ਤੇ ਮੋਮੀ ਲਿਫ਼ਾਫ਼ੇ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ । ਜਿਸ ਤਹਿਤ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਰਾਣਾ ਸਵਰਾਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਨਸ਼ਾ ਕਰਦੇ ਸ਼ਾਲਾ ਪੁਲਿਸ ਨੇ ਨੌਜਵਾਨ ਨੂੰ ਕੀਤਾ ਰੰਗੇ ਹੱਥੀਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।