14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਵਡਾਲਾ ਗ੍ਰੰਥੀਆਂ, 13 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨੇੜਲੇ ਪਿੰਡ ਬਹਿਲੂਵਾਲ ਵਿਖੇ ਇਕ ਨੌਜਵਾਨ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ।

ਅਜੀਤ ਡੈਸਕ 14-10-2026
ਵਡਾਲਾ ਗ੍ਰੰਥੀਆਂ, 13 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨੇੜਲੇ ਪਿੰਡ ਬਹਿਲੂਵਾਲ ਵਿਖੇ ਇਕ ਨੌਜਵਾਨ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਵੱਡੇ ਭਰਾ ਦਵਿੰਦਰ ਸਿੰਘ ਨੇ ਦੱਸਿਆ ਕਿ ਸਤਿੰਦਰ ਸਿੰਘ ਰਾਤ ਨੂੰ ਸੁੱਤਾ ਹੋਇਆ ਸੀ ਕਿ ਤੜਕਸਾਰ ਕਰੀਬ 3 ਵਜੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਤਿੰਦਰ ਸਿੰਘ ਦਾ ਅੰਤਿਮ ਸੰਸਕਾਰ ਦਿਨ ਸਮੇਂ ਪਿੰਡ ਬਹਿਲੂਵਾਲ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਆਪਣੇ ਪਿੱਛੇ ਛੋਟੇ-ਛੋਟੇ ਬੱਚੇ ਛੱਡ ਗਿਆ ਹੈ, ਜੋ ਅਜੇ ਪੜ੍ਹਾਈ ਕਰ ਰਹੇ ਹਨ। ਪਰਿਵਾਰ ਲਈ ਇਹ ਦੁੱਖ ਦੀ ਘੜੀ ਬੇਹੱਦ ਮੁਸ਼ਕਲ ਹੈ।
ਪਿਛਲੀ ਖ਼ਬਰ ‘ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਖੜ੍ਹੇ ਕੀਤੇ ਸਵਾਲ-ਛੋਟੇਪੁਰ ਅਗਲੀ ਖ਼ਬਰ ਓਵਰਲੋਡ ਟਰੈਕਟਰ-ਟਰਾਲੀਆਂ ਨਾਲ ਵਾਪਰ ਸਕਦਾ ਵੱਡਾ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।