ਪਿੰਡ ਦਰਸ਼ੋਪੁਰ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਨੇ ਦਿੱਤਾ ਕਮਿਊਨਿਟੀ ਹਾਲ ਦਾ ਤੋਹਫ਼ਾ 7 ਲੱਖ ਦੀ ਲਾਗਤ ਨਾਲ ਤਿਆਰ ਕਮਿਊਨਿਟੀ ਹਾਲ ਲੋਕਾਂ ਨੂੰ ਕੀਤਾ ਸਮਰਪਿਤ
ਤਾਰਾਗੜ੍ਹ, 13 ਅਕਤੂਬਰ (ਸੋਹਨ ਲਾਲ)-ਪਿੰਡ ਦਰਸ਼ੋਪੁਰ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਨਵੇਂ ਬਣਾਏ ਕਮਿਊਨਿਟੀ ਹਾਲ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਲਗਭਗ 7 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਕਮਿਊਨਿਟੀ ਹਾਲ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਿਕ ਤੇ ਸਾਂਝੇ ਸਮਾਗਮ ਕਰਵਾਉਣ ਲਈ ਸੁਵਿਧਾਜਨਕ ਸਥਾਨ ਮਿਲੇਗਾ।
ਕਮਿਊਨਿਟੀ ਹਾਲ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਕਟਾਰੂਚੱਕ । ਤਸਵੀਰ : ਸੋਹਨ ਲਾਲ
14-10-2026