17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚੇਅਰਪਰਸਨ ਅਮਨਦੀਪ ਕੌਰ ਦਾ ਪਿੰਡ ਸਲਾਹਪੁਰ ਵਿਖੇ ਪੁੱਜਣ ’ਤੇ ਸਵਾਗਤ

ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਚੇਅਰਪਰਸਨ ਸ਼੍ਰੀਮਤੀ ਅਮਨਦੀਪ ਕੌਰ ਪਤਨੀ ਚਰਨਜੀਤ ਸਿੰਘ ਦਾ ਪਿੰਡ ਸਲਾਹਪੁਰ ਵਿਖੇ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਸਲਾਹਪੁਰ ਵਿਖੇ ਸੁਖਜਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜਣ ’ਤੇ ਪਾਰਟੀ ਵਰਕਰਾਂ ਵਲੋਂ ਸਨਮਾਨਿਤ ਕੀਤਾ।

ਅਜੀਤ ਡੈਸਕ 17-10-2026
ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਚੇਅਰਪਰਸਨ ਸ਼੍ਰੀਮਤੀ ਅਮਨਦੀਪ ਕੌਰ ਪਤਨੀ ਚਰਨਜੀਤ ਸਿੰਘ ਦਾ ਪਿੰਡ ਸਲਾਹਪੁਰ ਵਿਖੇ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਸਲਾਹਪੁਰ ਵਿਖੇ ਸੁਖਜਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜਣ ’ਤੇ ਪਾਰਟੀ ਵਰਕਰਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸੁਰਿੰਦਰ ਪਾਲ, ਕੁਲਵੰਤ ਸਿੰਘ, ਜਸਪਾਲ ਨੰਬਰਦਾਰ, ਗੁਰਬਚਨ ਸਿੰਘ, ਡਾ. ਰਾਕੇਸ਼ ਕੁਮਾਰ ਕਾਲੀਆ, ਸੀਨੀਅਰ ਆਗੂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।
ਪਿਛਲੀ ਖ਼ਬਰ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਲੋਂ ਗੁਰਬਾਣੀ ਤੇ ਸਿੱਖ ਇਤਿਹਾਸ ਸੰਬੰਧੀ ਕਿਤਾਬਾਂ ਵੰਡੀਆਂ ਅਗਲੀ ਖ਼ਬਰ ਪਿੰਡ ਕੋਟਲਾ ਮੂਸਾ ਵਿਖੇ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।