ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਨਾਜ਼ੁਕ
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਕਾਫੀ ਨਾਜੁਕ ਬਣੀ ਹੈ ਤੇ ਸਬੰਧਿਤ ਵਿਭਾਗਾਂ ਦੀ ਲਾਪਰਵਾਹੀ ਨਾਲ ਹਾਦਸਿਆਂ ਤੇ ਅਪਰਾਧਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਜਨਤਾ ਦਾ ਪੁਲਿਸ ਤੇ ਪੰਜਾਬ ਸਰਕਾਰ ਤੋਂ ਦਿਨੋਂ ਦਿਨ ਮੋਹ ਭੰਗ ਹੋ ਰਿਹਾ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
‘ਅਜੀਤ’ ਉਪ ਦਫ਼ਤਰ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਜੋਗਿੰਦਰਪਾਲ। ਤਸਵੀਰ: ਵਿਸ਼ਾਲ ਮੁੰਨਾ
17-10-2026