18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਕੋਟਲੀ ਸੂਰਤ ਮੱਲ੍ਹੀ, 17 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਨੇੜਲੇ ਪਿੰਡ ਨਬੀਨਗਰ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਨੂੰ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਗੁਰਪ੍ਰੀਤ ਸਿੰਘ ਨਬੀਨਗਰ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗਾ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਏਗਾ।

ਗੁਰਪ੍ਰੀਤ ਸਿੰਘ ਨਬੀਨਗਰ 18-10-2026
ਕੋਟਲੀ ਸੂਰਤ ਮੱਲ੍ਹੀ, 17 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਨੇੜਲੇ ਪਿੰਡ ਨਬੀਨਗਰ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਨੂੰ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਗੁਰਪ੍ਰੀਤ ਸਿੰਘ ਨਬੀਨਗਰ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗਾ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਏਗਾ। ਗੁਰਪ੍ਰੀਤ ਸਿੰਘ ਨਬੀਨਗਰ ਦੀ ਨਿਯੁਕਤੀ ਦਾ ਚੇਅਰਮੈਨ ਰਣਜੇਤ ਸਿੰਘ ਬਾਠ, ਸਰਪੰਚ ਸਮਸ਼ੇਰ ਸਿੰਘ ਨਬੀਨਗਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਸੰਮਤੀ ਮੈਂਬਰ ਹਰਦੇਵ ਸਿੰਘ, ਸਰਪੰਚ ਸਤਨਾਮ ਸਿੰਘ ਬਾਜਵਾ, ਗੁਰਵਿੰਦਰ ਸਿੰਘ ਪ੍ਰਧਾਨ, ਠੇਕੇਦਾਰ ਹਰਭਜਨ ਸਿੰਘ, ਬਲਕਾਰ ਸਿੰਘ ਅਦਾਲਤਪੁਰ, ਗੁਰਪ੍ਰੀਤ ਸਿੰਘ ਗੋਰਾਇਆ ਸਰਪੰਚ ਰਹੀਮਾਬਾਦ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਜੋਧ ਸਿੰਘ, ਜਗਮੋਹਨ ਸਿੰਘ ਸੋਹਲ, ਸਰਪੰਚ ਜਗਮੋਹਨ ਸਿੰਘ ਝੰਗੀ, ਅਮਨਦੀਪ ਸਿੰਘ ਨਬੀਨਗਰ, ਜਗਵਿੰਦਰ ਸਿੰਘ, ਬਖਸ਼ੀਸ਼ ਸਿੰਘ, ਹਰਮੀਤ ਸਿੰਘ ਨਬੀਨਗਰ, ਨਿਸ਼ਾਨ ਸਿੰਘ, ਅਜੀਤ ਸਿੰਘ ਪੰਚ ਨਬੀਨਗਰ, ਪੰਚ ਸਰਤਾਜ ਸਿੰਘ, ਜੋਧ ਸਿੰਘ ਬਰਿਆਰ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਦਲਜੀਤ ਸਿੰਘ ਬਾਜਵਾ, ਸਰਪੰਚ ਕੰਵਲਜੀਤ ਸਿੰਘ ਫੱਤੂਪੁਰ, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਨੂਰ ਸਿੰਘ, ਮਨਕੀਰਤ ਸਿੰਘ, ਰਾਮ ਸਿੰਘ, ਗੁਰਮੀਤ ਸਿੰਘ, ਸੋਨੀ ਮਸੀਹ, ਲਖਵਿੰਦਰ ਮਸੀਹ, ਰਛਪਾਲ ਮਸੀਹ, ਮਾਨਾ ਮਸੀਹ, ਸਵਰਨ ਮਸੀਹ ਸਮੇਤ ਪਾਰਟੀ ਵਰਕਰਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਵਿਚ ‘ਇੰਟਰਨੈਸ਼ਨਲ ਮੈਥ ਉਲੰਪੀਆਡ’ ਕਰਵਾਈ ਅਗਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਨੇ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।