ਪਿੰਡ ਸਰਾਵਾਂ ਵਿਖੇ ਜਾਗਰਣ ਮੌਕੇ ਰਣਜੀਤ ਸਿੰਘ ਕਾਹਲੋਂ ਦਾ ਵਿਸ਼ੇਸ਼ ਸਨਮਾਨ
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਪਿੰਡ ਸਰਾਵਾਂ ਵਿਖੇ ਮਾਤਾ ਰਾਣੀ ਦੇ ਮੰਦਰ ਵਿਖੇ ਕਰਵਾਏ ਜਾਗਰਨ ਦੌਰਾਨ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ। ਇਸ ਜਾਗਰਨ ਦੌਰਾਨ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।
ਅਜੀਤ ਡੈਸਕ
18-10-2026