18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਝੇਲਾ ਆਮਦਾਂ ਰਾਮਲੀਲ੍ਹਾ ਦੀ ਸੱਤਵੀਂ ਨਾਈਟ ਸਮਾਪਤ * ਸਮਾਜ ਸੇਵੀ ਰਾਜੇਸ਼ ਕੁਮਾਰ ਕੁੱਦਾ ਨੇ ਕੀਤਾ ਉਦਘਾਟਨ

ਤਾਰਾਗੜ, 17 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਝੇਲਾ ਆਮਦਾ ਰਾਮ ਲੀਲਾ ਕਲੱਬ ਵਲੋਂ ਕੀਤੀ ਜਾ ਰਹੀ ਰਾਮ ਲੀਲਾ ਵਿਚ ਸਮਾਜ ਸੇਵੀ ਤਾਰਾਗੜ ਰਾਜੇਸ਼ ਕੁਮਾਰ ਕੁਦਾ ਨੇ ਸਾਥੀਆਂ ਸਮੇਤ ਪਹੁੰਚ ਕੇ ਰਾਮ ਲੀਲਾ ਦੀ ਸਤਵੀਂ ਨਾਈਟ ਦਾ ਉਦਘਾਟਨ ਕੀਤਾ l ਇਸ ਮੌਕੇ ਉਨਾਂ ਨੇ ਰਾਮ ਲੀਲਾ ਪ੍ਰਬੰਧਕ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਇਸ ਧਾਰਮਿਕ ਉਪਰਾਲੇ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਰਾਮ ਲੀਲਾ ਰਾਹੀਂ ਵਿਰਾਸਤ ਅਤੇ ਸੰਸਕ੍ਰਿਤੀ ਨੂੰ ਸੰਭਾਲਣ ਦਾ ਯਤਨ ਸ਼ਲਾਘਾਯੋਗ ਹੈ l ਉਨਾਂ ਨੇ ਕਿਹਾ ਕਿ ਭਗਵਾਨ ਰਾਮ ਜੀ ਦਾ ਜੀਵਨ ਸਾਨੂੰ ਸੱਚ, ਧਰਮ, ਮਰਿਆਦਾ, ਸੇਵਾ ਅਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਅਜੀਤ ਡੈਸਕ 18-10-2026
ਤਾਰਾਗੜ, 17 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਝੇਲਾ ਆਮਦਾ ਰਾਮ ਲੀਲਾ ਕਲੱਬ ਵਲੋਂ ਕੀਤੀ ਜਾ ਰਹੀ ਰਾਮ ਲੀਲਾ ਵਿਚ ਸਮਾਜ ਸੇਵੀ ਤਾਰਾਗੜ ਰਾਜੇਸ਼ ਕੁਮਾਰ ਕੁਦਾ ਨੇ ਸਾਥੀਆਂ ਸਮੇਤ ਪਹੁੰਚ ਕੇ ਰਾਮ ਲੀਲਾ ਦੀ ਸਤਵੀਂ ਨਾਈਟ ਦਾ ਉਦਘਾਟਨ ਕੀਤਾ l ਇਸ ਮੌਕੇ ਉਨਾਂ ਨੇ ਰਾਮ ਲੀਲਾ ਪ੍ਰਬੰਧਕ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਇਸ ਧਾਰਮਿਕ ਉਪਰਾਲੇ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਰਾਮ ਲੀਲਾ ਰਾਹੀਂ ਵਿਰਾਸਤ ਅਤੇ ਸੰਸਕ੍ਰਿਤੀ ਨੂੰ ਸੰਭਾਲਣ ਦਾ ਯਤਨ ਸ਼ਲਾਘਾਯੋਗ ਹੈ l ਉਨਾਂ ਨੇ ਕਿਹਾ ਕਿ ਭਗਵਾਨ ਰਾਮ ਜੀ ਦਾ ਜੀਵਨ ਸਾਨੂੰ ਸੱਚ, ਧਰਮ, ਮਰਿਆਦਾ, ਸੇਵਾ ਅਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨਾਂ ਕਿਹਾ ਕਿ ਸਾਨੂੰ ਉਨਾਂ ਦੇ ਜੀਵਨ ਤੇ ਆਦਰਸ਼ਾਂ ਤੋਂ ਸੇਧ ਲੈਂਦਿਆਂ ਸਮਾਜ ਵਿਚ ਆਪਸੀ ਭਾਈਚਾਰਾ ਪਿਆਰ ਅਤੇ ਸਦਭਾਵਨਾ ਨੂੰ ਮਜਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸਰਬਜੀਤ ਸਿੰਘ ਸੱਬਾ, ਜੋਗਿੰਦਰ ਸਿੰਘ, ਜੱਗਾ ਸਰਪੰਚ ਜੋਈਆਂ, ਰਾਜਾ ਬਕਨੌਰ, ਚਾਚਾ ਸੁਰਜੀਤ ਸਿੰਘ ਜੱਗੀ, ਠਾਕੁਰ ਦਲਵੀਰ ਸਿੰਘ, ਰਿੰਕੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਕੇ.ਆਰ. ਹਸਪਤਾਲ ਵਿਖੇ ਕਾਸਮੈਟਿਕ ਤੇ ਪਲਾਸਟਿਕ ਸਰਜਰੀ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਅਗਲੀ ਖ਼ਬਰ ਝੋਟਾ ਕਤਲ ਕਾਂਡ ਨੂੰ ਲੈ ਕੇ ਪੰਜਾਬ ’ਚ ਰੋਸ, ਜਵਾਬ ਦੇਣ ਦੀ ਬਜਾਏ ਫਰਾਂਸ ਜਾ ਰਹੇ ਹਨ ਮੁੱਖ ਮੰਤਰੀ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।