ਕਾਦਰੀ ਮੁਹੱਲੇ ’ਚ ਡੇਂਗੂ ਦਾ ਮਰੀਜ਼ ਮਿਲਣ ਮਗਰੋਂ ਸਿਹਤ ਵਿਭਾਗ ਆਇਆ ਹਰਕਤ ’ਚ
ਗੁਰਦਾਸਪੁਰ, 18 ਅਕਤੂਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਸ਼ਹਿਰ ’ਚ ਡੇਂਗੂ ਲਗਾਤਾਰ ਪੈਰ ਪਸਾਰ ਰਿਹਾ ਹੈ। ਸ਼ਹਿਜ਼ਾਦਾ ਨਗਰ ਅਤੇ ਕਾਦਰੀ ਮੁਹੱਲੇ ਵਿਚ ਡੇਂਗੂ ਦੇ ਕਈ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁਹੱਲਾ ਕਾਦਰੀ ਵਿਖੇ ਡੇਂਗੂ ਦੇ ਮਰੀਜ਼ ਸਾਹਮਣੇ ਆਉਣ ’ਤੇ ਲਾਰਵਾ ਚੈੱਕ ਕਰਦੀ ਹੋਈ ਤੇ (ਹੇਠਾਂ) ਲੋਕਾਂ ਨੂੰ ਜਾਗਰੂਕ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ। ਤਸਵੀਰਾਂ: ਵਿਸ਼ਾਲ ਮੁੰਨਾ
19-10-2026