20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਤਾ ਹਰਜਿੰਦਰ ਕੌਰ ਦੀ ਅੰਤਿਮ ਅਰਦਾਸ ਅੱਜ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ ’ਚ ਜਾ ਬਿਰਾਜੇ ਮਾਤਾ ਹਰਜਿੰਦਰ ਕੌਰ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ 20 ਅਕਤੂਬਰ ਨੂੰ ਪਵੇਗਾ। ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 11 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਸਾਹਿਬਜਾਦਾ ਜੋਰਾਵਰ ਸਿੰਘ ਸਾਹਿਬਜਾਦਾ ਫਤਹਿ ਸਿੰਘ ਧੁੱਪਸੜੀ ( ਕਾਹਨੂੰਵਾਨ ਰੋਡ ਬਟਾਲਾ) ਵਿਖੇ ਹੋਵੇਗੀ।

ਮਾਤਾ ਹਰਜਿੰਦਰ ਕੌਰ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ ’ਚ ਜਾ ਬਿਰਾਜੇ ਮਾਤਾ ਹਰਜਿੰਦਰ ਕੌਰ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ 20 ਅਕਤੂਬਰ ਨੂੰ ਪਵੇਗਾ। ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 11 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਸਾਹਿਬਜਾਦਾ ਜੋਰਾਵਰ ਸਿੰਘ ਸਾਹਿਬਜਾਦਾ ਫਤਹਿ ਸਿੰਘ ਧੁੱਪਸੜੀ ( ਕਾਹਨੂੰਵਾਨ ਰੋਡ ਬਟਾਲਾ) ਵਿਖੇ ਹੋਵੇਗੀ। ਇਸ ਸਬੰਧੀ ਮਾਤਾ ਹਰਜਿੰਦਰ ਕੌਰ ਦੇ ਸਪੁੱਤਰ ਕ੍ਰਿਪਾਲ ਸਿੰਘ ਘੁੰਮਣ ਤੇ ਸੁਰਿੰਦਰ ਸਿੰਘ ਘੁੰਮਣ ਸਮੇਤ ਸਮੂਹ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਆਰ.ਡੀ.ਖੋਸਲਾ ਸਕੂਲ ਦੇ 4 ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।