ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਦੀਨਾਨਗਰ, 20 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੀ ਪ੍ਰਧਾਨਗੀ ਹੇਠ ਕਰਵਾਏ ਵਿਸ਼ੇਸ਼ ਸਮਾਗਮ ’ਚ ਬੱਚਿਆਂ ਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਅਜੀਤ ਡੈਸਕ
21-10-2026