ਦੁਰਗਾ ਜੋਤੀ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ
ਪਠਾਨਕੋਟ, 21 ਅਕਤੂਬਰ (ਸੁਮਿਤ)-ਦੁਰਗਾ ਜੋਤੀ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਵਰੁਣ ਕੋਹਲੀ ਨੇ ਦੱਸਿਆ ਕਿ ਰਾਮ ਲੀਲਾ ਦੇ ਆਯੋਜਨ ਤੋਂ ਬਾਅਦ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਹੈ।
ਅਜੀਤ ਡੈਸਕ
22-10-2026