ਰਾਜਨੀਤਿਕ ਪਾਰਟੀਆਂ ਨੂੰ ਛੱਡ ਕਿਸਾਨ ਜਥੇਬੰਦੀ ਦਾ ਸਾਥ ਦਿੱਤਾ ਜਾਵੇਗਾ- ਕਿਸਾਨ ਆਗੂ
ਧਾਰੀਵਾਲ, 21 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਾਰਤੀ ਕਿਸਾਨ ਯੂਨੀਅਨ ਮਾਝਾ ਦੀ ਭਰਵੀਂ ਮੀਟਿੰਗ ਪਿੰਡ ਜੱਫਰਵਾਲ ’ਚ ਕਿਸਾਨ ਆਗੂ ਬਚਿੱਤਰ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਆਗੂਆਂ ਵਲੋਂ ਫ਼ੈਸਲਾ ਲਿਆ ਗਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਕਿਸਾਨ ਜਥੇਬੰਦੀ ਦਾ ਸਾਥ ਦਿੱਤਾ ਜਾਵੇਗਾ।
ਪ੍ਰਿੰ. ਵਰਿੰਦਰ ਭਾਟੀਆ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਜਤਿੰਦਰ ਕੱਦ
22-10-2026