ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਤੇ ਗੱਡੀਆਂ ਦੀ ਭੰਨ-ਤੋੜ ਦੇ ਲੱਗੇ ਦੋਸ਼
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੋਹਲ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਹੈ। ਇਸ ਦੌਰਾਨ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ।
ਜ਼ਖ਼ਮੀ ਬਲਕਾਰ ਸਿੰਘ ਜ਼ੇਰੇ ਇਲਾਜ। ਅਜੀਤ ਤਸਵੀਰ
22-10-2026