22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਇੰਗਲਿਸ਼ ਪਲੈਨਟ ਹੁਣ ਲਗਵਾ ਰਿਹਾ ਪੁਰਤਗਾਲ ਦੇ ਵਰਕ ਵੀਜ਼ੇ -ਐਮ.ਡੀ. ਜਤਿੰਦਰ ਸਿੰਘ ਰੰਧਾਵਾ ਕਿਹਾ, ਨੌਜਵਾਨ ਬਿਨਾਂ ਦੇਰੀ ਆਪਣਾ ਭਵਿੱਖ ਸੰਵਾਰਨ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਵਿਦੇਸ਼ ਜਾਣ ਵਾਲੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੇ ਉਤਰਨ ਵਾਲੀ ਈ. ਐੱਸ.

ਐਮ.ਡੀ. ਜਤਿੰਦਰ ਸਿੰਘ ਰੰਧਾਵਾ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਵਿਦੇਸ਼ ਜਾਣ ਵਾਲੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੇ ਉਤਰਨ ਵਾਲੀ ਈ.ਐੱਸ.ਐੱਚ. ਇੰਗਲਿਸ਼ ਪਲੈਨਟ ਵਲੋਂ ਜਿਥੇ ਪੜ੍ਹਾਈ ਸਬੰਧੀ ਵਿਦਿਆਰਥੀਆਂ ਦੇ ਧੜਾਧੜ ਵੀਜ਼ੇ ਲਗਾਏ ਜਾ ਰਹੇ ਹਨ, ਉਥੇ ਹੁਣ ਵੱਖ-ਵੱਖ ਦੇਸ਼ਾਂ ਲਈ ਨੌਜਵਾਨਾਂ ਦੇ ਵਰਕ ਵੀਜ਼ੇ ਲਗਵਾ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ ’ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇੰਗਲਿਸ਼ ਪਲੈਨਟ ਦੇ ਐਮ.ਡੀ. ਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਅਸੀਂ ਵਚਨਬੱਧ ਹਾਂ, ਇਸੇ ਤਹਿਤ ਹੁਣ ਸਾਡੀ ਸੰਸਥਾ ਵਲੋਂ ਨੌਜਵਾਨਾਂ ਦੀ ਮੰਗ ਅਨੁਸਾਰ ਪੁਰਤਗਾਲ ਦੇ ਵਰਕ ਵੀਜ਼ੇ ਬਹੁਤ ਹੀ ਘੱਟ ਸਮੇਂ ਵਿਚ ਲਗਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਪੁਰਤਗਾਲ ਜਾ ਕੇ ਉਥੇ ਕਾਨੂੰਨੀ ਤੌਰ ’ਤੇ ਕੰਮ ਕਰ ਸਕਦੇ ਹਨ, ਆਪਣੇ ਪਰਿਵਾਰ ਨੂੰ ਵੀ ਲਿਜਾ ਸਕਦੇ ਹਨ, ਪੱਕੇ ਤੌਰ ’ਤੇ ਪੁਰਤਗਾਲ ਰਹਿ ਸਕਦੇ ਹਨ ਤੇ ਸੈਨੇਗਨ ਦੇਸ਼ਾਂ ’ਚ ਵੀ ਖੁੱਲ੍ਹੇ ’ਤੇ ਆ-ਜਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਸਾਡੇ ਨਾਲ ਸੰਪਰਕ ਕਰਨ ਤੇ ਆਪਣਾ ਭਵਿੱਖ ਉਜਵਲ ਬਣਾਉਣ। ਉਨ੍ਹਾਂ ਕਿਹਾ ਕਿ ਵੀਜ਼ਾ ਲੱਗਣ ਤੋਂ ਬਾਅਦ ਹੀ ਸਾਰੀ ਫ਼ੀਸ ਲਵੇਗੀ, ਪਹਿਲਾਂ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ। ਵਿਦਿਆਰਥੀ ਸਾਡੇ ਵਲੋਂ ਪਹਿਲਾਂ ਲਗਾਏ ਵੀਜ਼ੇ ਦੇਖ ਕੇ ਹੀ ਅਪਲਾਈ ਕਰਨ। ਇਸ ਲਈ ਵਿਦਿਆਰਥੀ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਇੰਗਲਿਸ਼ ਪਲੈਨਟ ਦੇ ਦਫ਼ਤਰ ਜਲੰਧਰ ਰੋਡ ਡੋਮੀਨੋਜ਼ ਵਾਲੀ ਮਾਰਕੀਟ ਬਟਾਲਾ ਵਿਖੇ ਆ ਕੇ ਮਿਲ ਸਕਦੇ ਹਨ।
ਪਿਛਲੀ ਖ਼ਬਰ ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਅਗਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਰੋਹ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।