ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਇਨ੍ਹਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ.
ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਤੇ ਹੋਰ। ਤਸਵੀਰ : ਜਤਿੰਦਰ ਕੱਦ
22-10-2026