22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਸਥਾਨਕ ਹਰਨਾਮ ਨਗਰ ਬੱਖੇਵਾਲ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 23-10-2026
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਸਥਾਨਕ ਹਰਨਾਮ ਨਗਰ ਬੱਖੇਵਾਲ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਨਾਮ ਬਾਣੀ ਤੇ ਹਰ ਜਸ ਕੀਰਤਨ ਗਾਇਆ। ਇਹ ਨਗਰ ਕੀਰਤਨ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਸ਼ਾਮ 4 ਵਜੇ ਆਰੰਭਿਕ ਸਥਾਨ ’ਤੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਲਵਿੰਦਰ ਸਿੰਘ, ਨਿਰਮਲ ਸਿੰਘ, ਭੁਪਿੰਦਰ ਸਿੰਘ , ਗਰੀਬ ਸਿੰਘ ਹਸਨਪੁਰੀ ਸਕੱਤਰ, ਹਰਜਿੰਦਰ ਸਿੰਘ, ਰਾਜਿੰਦਰ ਸਿੰਘ, ਗ੍ਰੱਥੀ ਜੋਗਿੰਦਰ ਸਿੰਘ, ਏ.ਐਸ.ਆਈ ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਠੇਕੇਦਾਰ ਜੋਗਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ੈਨੇਗਨ ਦਾ ਵੀਜ਼ਾ ਲਗਵਾਉਣਾ ਹੋਇਆ ਆਸਾਨ * ਉਡਾਣ ਇਮੀਗਰੇਸ਼ਨ ਨੇ ਇਕ ਮਹੀਨੇ ’ਚ ਹਾਸਲ ਕੀਤੇ 16 ਵੀਜ਼ੇ-ਐਸ.ਪੀ ਸਿੰਘ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਦੇ ਟੈਸਟ ’ਚ ਜੇਤੂ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।