ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਤੇ ਕਾਰ ਦੀ ਟੱਕਰ, ਵੱਡਾ ਹਾਦਸਾ ਟਲਿਆ
ਪਠਾਨਕੋਟ, 23 ਅਕਤੂਬਰ (ਸੁਮਿਤ)-ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ।
ਅਜੀਤ ਡੈਸਕ
24-10-2026