25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਪੁਲਿਸ ਥਾਣਾ ਸਦਰ ਗੁਰਦਾਸਪੁਰ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਵਲੋਂ ਸਾਹਮਣੇ ਲੁੱਕ ਪਲਾਂਟ ਹਰਦੋ ਬਥਵਾਲਾ ਵਿਖੇ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗਰਾਮ ਹੈਰੋਇਨ ਬਰਾਮਦ ਹੋਈ।

ਅਜੀਤ ਡੈਸਕ 25-10-2026
ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਪੁਲਿਸ ਥਾਣਾ ਸਦਰ ਗੁਰਦਾਸਪੁਰ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਵਲੋਂ ਸਾਹਮਣੇ ਲੁੱਕ ਪਲਾਂਟ ਹਰਦੋ ਬਥਵਾਲਾ ਵਿਖੇ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗਰਾਮ ਹੈਰੋਇਨ ਬਰਾਮਦ ਹੋਈ। ਪੁਛਗਿੱਛ ਦੌਰਾਨ ਫੜੇ ਗਏ ਵਿਅਕਤੀ ਨੇ ਆਪਣੀ ਪਹਿਚਾਣ ਵਿਸ਼ਾਲਪ੍ਰੀਤ ਉਰਫ ਸ਼ਾਲੂ ਵਾਸੀ ਹੇਮਰਾਜਪੁਰ ਦੱਸੀ। ਪੁਲਿਸ ਵਲੋਂ ਉਕਤ ਵਿਅਕਤੀ ਖਿਲਾਫ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜ਼ਿਲਾ ਪੱਧਰੀ ਗੁਰਮਤਿ ਸਮਾਗਮ ਅਤੇ ਮਹਾਨ ਅੰਮ੍ਰਿਤ ਸੰਚਾਰ 29 ਨੂੰ- ਜਥੇ ਲੰਗਾਹ, ਜਥੇਦਾਰ ਗੋਰਾ ਅਗਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।