25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਲਵਿੰਦਰ ਸਿੰਘ ਬਿੱਟੂ ਰੰਧਾਵਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਸ਼ੂਗਰ ਮਿੱਲ ਬਟਾਲਾ ਦੇ ਸੇਵਾ ਮੁਕਤ ਸਰਵੇਅਰ ਬਲਵਿੰਦਰ ਸਿੰਘ ਬਿੱਟੂ ਰੰਧਾਵਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਜਾਣ-ਪਛਾਣ ਵਾਲਿਆਂ ਵਲੋਂ ਵੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਧਾਇਕ ਫਤਹਿਗੜ੍ਹ ਚੂੜੀਆਂ, ਭੁਪਿੰਦਰ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ, ਉਦੈਬੀਰ ਸਿੰਘ ਰੰਧਾਵਾ ਪੁੱਤਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਸੁਖਵਿੰਦਰ ਸਿੰਘ ਕਾਹਲੋਂ ਚੇਅਰਮੈਨ ਸਹਿਕਾਰੀ ਖੰਡ ਮਿੱਲ ਬਟਾਲਾ, ਟਹਿਲ ਸਿੰਘ ਹਰਸੀਆਂ, ਰਸ਼ਪਾਲ ਸਿੰਘ ਸੁਲਤਾਨਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਖਸੀਅਤਾਂ ਨੇ ਜੋਗਿੰਦਰ ਸਿੰਘ ਰੰਧਾਵਾ, ਅਮਰਜੀਤ ਸਿੰਘ ਰੰਧਾਵਾ ਸੇਵਾ ਮੁਕਤ ਸੀਨੀਅਰ ਐਕਸੀਅਨ ਬਿਜਲੀ ਬੋਰਡ, ਮਨਜੋਤ ਸਿੰਘ ਰੰਧਾਵਾ, ਹਰਜਿੰਦਰ ਕੌਰ, ਮਨਮੀਤ ਕੌਰ, ਕਸ਼ਮੀਰ ਕੌਰ, ਗੁਰਜੀਤ ਕੌਰ, ਸਰਬਜੀਤ ਕੌਰ, ਹਰਮੀਤਪਾਲ ਸਿੰਘ, ਸੁਖਰਾਜ ਸਿੰਘ ਰੰਧਾਵਾ ਇੰਗਲੈਂਡ , ਭੁਪਿੰਦਰਜੀਤ ਸਿੰਘ ਰੰਧਾਵਾ ਚੇਅਰਮੈਨ ਲੇਬਰਫੈੱਡ ਗੁਰਦਾਸਪੁਰ, ਤੇਜ ਪ੍ਰਤਾਪ ਸਿੰਘ ਕਾਹਲੋਂ, ਰਾਜਵਿੰਦਰ ਸਿੰਘ ਛੀਨਾ, ਹਰਦੀਪ ਸਿੰਘ ਛੀਨਾ, ਹਸਨਇੰਦਰਜੀਤ ਸਿੰਘ, ਹਿੰਮਤ ਸੰਧੂ, ਆਦਿ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।

ਅਜੀਤ ਡੈਸਕ 25-10-2026

ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਨੂੰ ਸਮਰਪਿਤ ਬਟਾਲਾ ਤੋਂ ਘੁਮਣਾਂ ਨੂੰ ਰਵਾਨਾ ਹੋਇਆ ਨਗਰ ਕੀਰਤਨ ਅਗਲੀ ਖ਼ਬਰ ਬਾਬਾ ਅਜੇ ਸਿੰਘ ਪਬਲਿਕ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।