25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ

ਜੌੜਾ ਛੱਤਰਾਂ, 24 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਵਿਖੇ ਵਿਦਿਆਰਥਣਾਂ ਦੇ ਹੁਨਰ ਨੂੰ ਪਹਿਚਾਨਣ ਤੇ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ 9ਵੀਂ, 10ਵੀਂ, 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 25-10-2026
ਜੌੜਾ ਛੱਤਰਾਂ, 24 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਵਿਖੇ ਵਿਦਿਆਰਥਣਾਂ ਦੇ ਹੁਨਰ ਨੂੰ ਪਹਿਚਾਨਣ ਤੇ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ 9ਵੀਂ, 10ਵੀਂ, 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਮਨੀਸ਼ਾ ਸ਼ਰਮਾ ਨੇ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਅਜਿਹੇ ਮੁਕਾਬਲੇ ਜਰੂਰੀ ਹਨ, ਕਿਉਂਕਿ ਇਸ ਨਾਲ ਬੱਚਿਆਂ ਵਿਚ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲਦਾ ਹੈ।
ਪਿਛਲੀ ਖ਼ਬਰ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗੁੱਟ ਵਲੋਂ ਰਵੀ ਕੁਮਾਰ ਨੂੰ ਸੌਂਪੀ ਗਈ ਪਠਾਨਕੋਟ ਪ੍ਰਧਾਨ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਮਹਾਤਮਾ ਆਨੰਦ ਸਵਾਮੀ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।