ਪਿੰਡ ਕੋਠੇ ਕੌਂਤਰਪੁਰ ਤੋਂ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਤੇ ਸਾਲਾਸਰ ਧਾਮ ਲਈ ਰਵਾਨਾ
ਘਰੋਟਾ, 26 ਅਕਤੂਬਰ (ਸੰਜੀਵ ਗੁਪਤਾ)-ਪਿੰਡ ਕੋਠੇ ਕੌਂਤਰਪੁਰ ਤੋਂ ਸਰਪੰਚ ਐਡਵੋਕੇਟ ਰਣਜੀਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਹੋਇਆ । ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਜਥੇ ਨੂੰ ਰਵਾਨਾ ਕੀਤਾ ।
ਅਜੀਤ ਡੈਸਕ
27-10-2026