ਪਿੰਡ ਮਦੀਨਪੁਰ ’ਚ ਕਾਂਗਰਸ ਦਾ ਜਨ ਸੰਪਰਕ ਅਭਿਆਨ ਮਿਸ਼ਨ 2027 ਰਣਨੀਤੀ ’ਤੇ ਵਿਚਾਰ ਵਟਾਂਦਰਾ
ਤਾਰਾਗੜ੍ਹ, 27 ਅਕਤੂਬਰ (ਸੋਹਨ ਲਾਲ)-ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕੇ ’ਚ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸ ਅਭਿਆਨ ਤਹਿਤ ਨਰੇਸ਼ ਸੈਣੀ ਦੀ ਪ੍ਰਧਾਨਗੀ ਹੇਠ ਪਿੰਡ ਮਦੀਨਪੁਰ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ।
ਪਿੰਡ ਮਦੀਨਪੁਰ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਸੋਹਨ ਲਾਲ
28-10-2026