ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਆਖਰੀ ਮਿਤੀ 30 ਅਕਤੂਬਰ-ਪ੍ਰਿੰ. ਬੱਲ ਕਿਹਾ, ਸਾਰੇ ਕੋਰਸ ਸਰਕਾਰੀ ਨੌਕਰੀਆਂ ਲਈ ਮਾਨਤਾ ਪ੍ਰਾਪਤ
ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਬੇ ਸਮੇਂ ਤੋਂ ਸਫ਼ਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ 2026-27 ਦੇ ਦਾਖ਼ਲਿਆਂ ਲਈ ਆਖਰੀ ਤਰੀਕ ਵਿਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰ.
ਅਜੀਤ ਡੈਸਕ
28-10-2026