ਗੁਰੂ ਰਵਿਦਾਸ ਜੀ ਨੂੰ ਸਮਰਪਿਤ ਹੋਵੇਗਾ ਪੰਜਾਬੀ ਹਫ਼ਤਾ-ਡਾ. ਗੁਰਜੀਤ ਸਿੰਘ
ਧਾਰੀਵਾਲ, 30 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਹਰ 2 ਨਵੰਬਰ ਤੋਂ 7 ਨਵੰਬਰ ਤੱਕ ਪੰਜਾਬੀ ਹਫ਼ਤਾ ਮਨਾਇਆ ਜਾ ਰਿਹਾ ਹੈ।
ਪ੍ਰਿੰਸੀਪਲ ਡਾਕਟਰ ਗੁਰਜੀਤ ਸਿੰਘ ਜਾਣਕਾਰੀ ਸਾਂਝੀ ਕਰਦੇ ਹੋਏ। ਤਸਵੀਰ: ਲਖਬੀਰ ਸਿੰਘ ਖੁੰਡਾ
31-10-2026