ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਨੌਜਵਾਨ ਕੋਲੋਂ 8 ਗ੍ਰਾਮ ਹੈਰੋਇਨ ਤੇ 1400 ਰੁਪਏ ਡਰੱਗ ਮਨੀ ਬਰਾਮਦ ਕਰਨ ਦੀ ਖਬਰ ਮਿਲੀ ਹੈ । ਤਫਤੀਸ਼ੀ ਅਫਸਰ ਏ.
ਅਜੀਤ ਡੈਸਕ
02-11-2026