03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲਿਲੀ ਸਵੋਰਡਜ ਕਾਲਜ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਲਿਲੀ ਸਵੋਰਡਜ਼ ਮੈਥੋਡਿਸਟ ਕਾਲਜ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੀ. ਟੈੱਕ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਲਿਲੀ ਸਵੋਰਡਜ਼ ਮੈਥੋਡਿਸਟ ਕਾਲਜ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੀ.ਟੈੱਕ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਸੁਖਰਾਜ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਵਿਚ ਹਿਕ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਹ ਮੁਕਾਬਲੇ ਵਿਦਿਆਰਥੀਆਂ ਲਈ ਜ਼ਰੂਰੀ ਹਨ। ਇਨ੍ਹਾਂ ਮੁਕਾਬਲਿਆਂ ਵਿਚ ਮਨਦੀਪ ਕੌਰ, ਸਿਮਰਨਜੀਤ ਕੌਰ, ਪੱਲਵੀ ਸ਼ਰਮਾ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਜਿਸ ਦੀ ਸਰਾਹਨਾ ਸਮੂਹ ਸਟਾਫ਼, ਪ੍ਰਿੰਸੀਪਲ ਸੁਖਰਾਜ ਕੌਰ ਤੇ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਜੌਜਫ਼ ਨੇ ਕੀਤੀ।
ਪਿਛਲੀ ਖ਼ਬਰ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਸਰਹੱਦੀ ਕਲੱਬ ਵਲੋਂ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਠੇਕੇਦਾਰ ਰਣਜੀਤ ਸਿੰਘ ਤੇ ਦਲਜੀਤ ਸਿੰਘ ਮੁਸਤਫ਼ਾਪੁਰ ਨੂੰ ਡੂੰਘਾ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।