05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅੰਮ੍ਰਿਤਸਰ ਦੇ ਸਵਦੇਸ਼ੀ ਮੇਲੇ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਰੰਜਨਾ ਮਹਾਜਨ

ਪਠਾਨਕੋਟ, 4 ਨਵੰਬਰ (ਸੁਮਿਤ)- ਅੰਮ੍ਰਿਤਸਰ ਵਿਖੇ ਸਵਦੇਸ਼ੀ ਮੇਲੇ ਵਿਚ ਵੁਮੈਨ ਪਾਵਰ ਐਸੋਸੀਏਸ਼ਨ ਦੀ ਪ੍ਰਧਾਨ ਰੰਜਨਾ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 05-11-2026
ਪਠਾਨਕੋਟ, 4 ਨਵੰਬਰ (ਸੁਮਿਤ)- ਅੰਮ੍ਰਿਤਸਰ ਵਿਖੇ ਸਵਦੇਸ਼ੀ ਮੇਲੇ ਵਿਚ ਵੁਮੈਨ ਪਾਵਰ ਐਸੋਸੀਏਸ਼ਨ ਦੀ ਪ੍ਰਧਾਨ ਰੰਜਨਾ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰੰਜਨਾ ਮਹਾਜਨ ਨੇ ਮੇਲੇ ਵਿਚ ਪਹੁੰਚੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨਾ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵੱਲ ਇਕ ਅਹਿਮ ਕਦਮ ਹੈ । ਅੰਤ ’ਚ ਉਨ੍ਹਾਂ ਸਮੂਹ ਲੋਕਾਂ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਤੇ ਤਰੱਕੀ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਨਰੇਸ਼ ਮਹਾਜਨ ਨਿਰਗੁਣ ਨੇ ਕੀਤਾ ਭਗਵਤੀ ਜਾਗਰਨ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਮਾਸਟਰ ਨਿਰਮਲ ਸਿੰਘ ਸਹਾਰੀ ਨਮਿੱਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।