ਬਾਬਾ ਬਲਕਾਰ ਸਿੰਘ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਡੇਰਾ ਬਾਬਾ ਵਡਭਾਗ ਸਿੰਘ ਪਿੰਡ ਝੰਡੇਚੱਕ ਦੇ ਮੁਖੀ ਬਾਬਾ ਬਲਕਾਰ ਸਿੰਘ ਵਲੋਂ ਵਾਤਾਵਰਨ ਦੀ ਸਵੱਛਤਾ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਡੇਰੇ ਦੇ ਸੈਕਟਰੀ ਰਾਕੇਸ਼ ਕੁਮਾਰ ਵਲੋਂ ਵੀ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਬਾਬਾ ਬਲਕਾਰ ਸਿੰਘ ਤੇ ਨਾਲ ਸੈਕਟਰੀ ਰਕੇਸ਼ ਕੁਮਾਰ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੰਦੇ ਹੋਏ।
07-11-2026