07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਦੇ ਵਿਦਿਆਰਥੀਆਂ ਨੇ ਬੈਂਕ ਦਾ ਕੀਤਾ ਦੌਰਾ

ਗੁਰਦਾਸਪੁਰ, 6 ਨਵੰਬਰ (ਪੰਕਜ ਸ਼ਰਮਾ)- ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਨਜ਼ਦੀਕੀ ਸੈਂਟਰਲ ਬੈਂਕ ਆਫ ਇੰਡੀਆ ਵਿਖੇ ਦੌਰਾ ਕੀਤਾ। ਬੈਂਕ ਦੇ ਮੈਨੇਜਰ ਸੰਦੀਪ ਕੁਮਾਰ ਤੇ ਉਨ੍ਹਾਂ ਦੇ ਸਟਾਫ ਵਲੋਂ ਬਹੁਤ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਬੈਂਕਾਂ ਦੇ ਲਾਭ ਤੇ ਹਰ ਤਰ੍ਹਾਂ ਦੇ ਫਾਰਮ ਭਰਮ ਬਾਰੇ ਦੱਸਿਆ।

ਅਜੀਤ ਡੈਸਕ 07-11-2026
ਗੁਰਦਾਸਪੁਰ, 6 ਨਵੰਬਰ (ਪੰਕਜ ਸ਼ਰਮਾ)- ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਨਜ਼ਦੀਕੀ ਸੈਂਟਰਲ ਬੈਂਕ ਆਫ ਇੰਡੀਆ ਵਿਖੇ ਦੌਰਾ ਕੀਤਾ। ਬੈਂਕ ਦੇ ਮੈਨੇਜਰ ਸੰਦੀਪ ਕੁਮਾਰ ਤੇ ਉਨ੍ਹਾਂ ਦੇ ਸਟਾਫ ਵਲੋਂ ਬਹੁਤ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਬੈਂਕਾਂ ਦੇ ਲਾਭ ਤੇ ਹਰ ਤਰ੍ਹਾਂ ਦੇ ਫਾਰਮ ਭਰਮ ਬਾਰੇ ਦੱਸਿਆ। ਇਸ ਮੌਕੇ ਸਕੂਲ ਦੇ ਮੁਖੀ ਜਗਦੀਪ ਸਿੰਘ, ਅਧਿਆਪਕ ਅਨੁਰਾਧਾ ਡਿਗਰਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਦੀਵਾਲੀ ਤੇ ਬੰਦੀਛੋੜ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।