ਸਰਬੱਤ ਖਾਲਸਾ ਵਲੋਂ 8 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਪ੍ਰੇਮਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ
ਪਠਾਨਕੋਟ, 6 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 8 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਸਵੇਰੇ 8 ਤੋਂ 9 ਵਜੇ ਤੱਕ ਹੋਵੇਗਾ।
ਜਾਣਕਾਰੀ ਦਿੰਦੇ ਹੋਏ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਹੋਰ ਪ੍ਰਬੰਧਕ । ਤਸਵੀਰ: ਸੰਧੂ
07-11-2026