12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਲੀਲ ਖੁਰਦ ਵਿਖੇ ਵੰਡੇ ਪ੍ਰਾਪਰਟੀ ਕਾਰਡ

ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਲੀਲ ਖੁਰਦ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ।

ਅਜੀਤ ਡੈਸਕ 12-11-2026
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਲੀਲ ਖੁਰਦ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਲਕੀ ਮਿਲਣ ਨਾਲ ਲੋਕ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।
ਪਿਛਲੀ ਖ਼ਬਰ ਬਾਦਲ ਸਰਕਾਰ ਆਉਣ ’ਤੇ ਨਸ਼ਾ ਤਸਕਰਾਂ ਨੂੰ ਬਿਨਾਂ ਜ਼ਮਾਨਤ ਤੋਂ 10 ਸਾਲ ਜੇਲ੍ਹ ਹੋਵੇਗੀ-ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ’ਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਖੋਲ੍ਹਣ ਦੀ ਮੰਗ ਚੇਅਰਮੈਨ ਰਾਜੀਵ ਸ਼ਰਮਾ ਨੇ ਡੀ.ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।