ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਹਰਪੁਰਾ ’ਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
ਊਧਨਵਾਲ, 11 ਨਵੰਬਰ (ਪਰਗਟ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਸੰਸਥਾ ਦੇ ਸੰਸਥਾਪਕ ਸਰਵ ਸ੍ਰੀ ਆਸ਼ੂਤੋਸ਼ ਦੇ ਸ਼ਿਸ਼ ਸੁਆਮੀ ਬਲਰਾਮ ਸਿੰਘ ਨੇ ਆਈਆਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ।
ਅਜੀਤ ਡੈਸਕ
12-11-2026