ਜ਼ਿਲ੍ਹਾ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਸਾਡੇ ਬਜ਼ੁਰਗ-ਸਾਡਾ ਮਾਣ ਅਭਿਆਨ ਤਹਿਤ ਹੋਲਿਸਟਿਕ ਵੈਲ-ਬਿਇੰਗ ਜ਼ਿਲ੍ਹਾ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਅਸ਼ੋਕ ਮਹਾਜਨ ਤੇ ਸ਼ਿਵਾਨੀ ਮਹਾਜਨ ਵਾਸੀ ਤਾਰਾਗੜ੍ਹ ਨੇ ਵਿਆਹ ਦੀ 14ਵੀਂ ਵਰੇਗੰਢ ਮਨਾਈ।
14-11-2026