5.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ
ਨਰੋਟ ਜੈਮਲ ਸਿੰਘ, 13 ਨਵੰਬਰ (ਸ਼ਸ਼ੀ ਕੁਮਾਰ)- ਵਿਧਾਨ ਸਭਾ ਹਲਕਾ ਭੋਆ ਦੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ 5. 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ।
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ। ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਅਤੇ ਹਾਜ਼ਰ ਲੋਕ। ਤਸਵੀਰ: ਸ਼ਸ਼ੀ ਕੁਮਾਰ
14-11-2026