22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਤੇ ਆਲ ਇੰਡੀਆ ਕਿਸਾਨ ਮਹਾਂ ਸਭਾ ਵਲੋਂ ਪਿੰਡ ਰਾਮਦੀਵਾਲੀ ਵਿਖੇ ਅਹਿਮ ਮੀਟਿੰਗ

ਡੇਰਾ ਬਾਬਾ ਨਾਨਕ, 21 ਨਵੰਬਰ (ਹੀਰਾ ਸਿੰਘ ਮਾਂਗਟ) - ਅੱਜ ਸੀ. ਪੀ.

ਅਜੀਤ ਡੈਸਕ 22-11-2026
ਡੇਰਾ ਬਾਬਾ ਨਾਨਕ, 21 ਨਵੰਬਰ (ਹੀਰਾ ਸਿੰਘ ਮਾਂਗਟ) - ਅੱਜ ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਅਤੇ ਆਲ ਇੰਡੀਆ ਕਿਸਾਨ ਮਹਾ ਸਭਾ ਵਲੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਰਾਮਦੀਵਾਲੀ ਵਿਖੇ ਮੀਟਿੰਗ ਕਰਕੇ 22 ਨਵੰਬਰ ਨੂੰ ਖੰਨਾ ਚੰਮਾਰਾ ਵਿਖੇ ਸ਼ਹੀਦੀ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ। ਕਾਨਫਰੰਸ ’ਚ ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਮੰਨਣ ਦੀ ਅਪੀਲ ਕੀਤੀ ਜਾਵੇਗੀ। ਮੀਟਿੰਗ ਵਿੱਚ ਕੁਲਵੰਤ ਸਿੰਘ ਰਾਮਦੀਵਾਲੀ, ਪਰੇਮ ਮਸੀਹ ਸੋਨਾ, ਗੁਰਿੰਦਰ ਸਿੰਘ ਖੱਦਰ, ਐਡਵੋਕੇਟ ਕਰਮਜੀਤ ਸਿੰਘ, ਜਰਨੈਲ ਸਿੰਘ ਸਪਰਾਏ ਕੋਠੀ, ਮਾਸਟਰ ਸੁੱਚਾ ਸਿੰਘ, ਬੀਰ ਸਿੰਘ ਸ਼ਹਿਜ਼ਾਦਾ, ਬਲਜੀਤ ਸਿੰਘ, ਪ੍ਰਗਟ ਸਿੰਘ, ਪਰਮਜੀਤ ਸਿੰਘ ਰੜੇਵਾਲੀ ਤੇ ਹਰਦੇਵ ਸਿੰਘ ਘਣੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀਜਲ ਗੁਪਤਾ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਐਨ.ਆਰ.ਆਈ ਰਣਜੀਤ ਸਿੰਘ ਕੈਨੇਡਾ ਦੇ ਪਰਿਵਾਰ ਨੇ ਬਲਵਿੰਦਰ ਸਿੰਘ ਲਾਡੀ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।