ਬਟਾਲਾ ਸ਼ਹਿਰ ਸਮੇਤ ਪਿੰਡਾਂ ਵਿਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਤੇ ਨਵੇਂ ਖੇਡ ਗਰਾਊਂਡ ਬਣਾਏ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰ : ਜਤਿੰਦਰ ਕੱਦ
26-11-2026