07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 31-01-2026
ਜਲਾਲਾਬਾਦ, 30 ਜਨਵਰੀ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਹਰੀ ਚੰਦ ਪੁੱਤਰ ਐਸ਼ੀ ਲਾਲ ਵਾਸੀ ਚੱਕ ਕਬਰ ਵਾਲਾ ਉਰਫ਼ ਪੰਡਤਾ ਵਾਲੀਆ ਝੁੱਗੀਆਂ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਝਾੜੀਆਂ ਵਿਚ ਬੈਠਾ ਇਕਦਮ ਖੜ੍ਹਾ ਹੋ ਗਿਆ ਤਾਂ ਉਸ ਦੀ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਚੈਕਿੰਗ ਕੀਤੀ ਤਾਂ ਉਹ ਨਸ਼ੇ ਦਾ ਸੇਵਨ ਕਰ ਰਿਹਾ ਸੀ | ਜਿਸ ਤੋਂ ਇਕ ਲਾਈਟਰ, 10 ਰੁਪਏ ਦਾ ਸੜਿਆ ਨੋਟ ਤੇ ਸਿਲਵਰ ਪੰਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਧਨ-ਧਾਣਿਆ ਕਿ੍ਸ਼ੀ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਲਈ ਮੀਟਿੰਗ ਦਾ ਆਯੋਜਨ ਅਗਲੀ ਖ਼ਬਰ ਪਾਕਿਸਤਾਨ ਦੇ ਜ਼ਿਲ੍ਹਾ ਲਾਹੌਰ ਦੇ ਪਿੰਡ ਜਾਮਣ ਵਿਖੇ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਦੀ ਸੇਵਾ ਹੋਈ ਸ਼ੁਰੂ-ਜਥੇਦਾਰ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।