29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਦ ਉੱਨਤ ਹੋਏ ਥਾਣਾ ਵੈਰੋਕੇ ਦੇ ਮੁਨਸ਼ੀ ਮਹਿੰਦਰ ਪਾਲ ਸਿੰਘ ਨੂੰ ਐੱਸ.ਐੱਸ.ਪੀ ਵਲੋਂ ਸਟਾਰ ਲਗਾ ਕੇ ਕੀਤਾ ਸਨਮਾਨਿਤ <br/>

ਥਾਣਾ ਵੈਰੋਕੇ ਦੇ ਮੁੱਖ ਮੁਨਸ਼ੀ ਮਹਿੰਦਰ ਪਾਲ ਸਿੰਘ ਨੂੰ ਤਰੱਕੀ ਮਿਲਣ ਦਾ ਸਟਾਰ ਲਗਾਉਂਦੇ ਐੱਸ.ਐੱਸ.ਪੀ ਗੁਰਮੀਤ ਸਿੰਘ | ਤਸਵੀਰ-ਹਰਪ੍ਰੀਤ ਸਿੰਘ ਪਰੂਥੀ <br/> 20-02-2026
ਜਲਾਲਾਬਾਦ, 19 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਜ਼ਿਲ੍ਹਾ ਫ਼ਾਜ਼ਿਲਕਾ ਐੱਸ.ਐੱਸ.ਪੀ ਗੁਰਮੀਤ ਸਿੰਘ ਵਲੋਂ ਤਰੱਕੀ ਪ੍ਰਾਪਤ ਕਰਨ ਵਾਲੇ ਨਵੇਂ ਸਹਾਇਕ ਥਾਣੇਦਾਰਾਂ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਹੀ ਥਾਣਾ ਵੈਰੋਕੇ ਦੇ ਮੁੱਖ ਮੁਨਸ਼ੀ ਮਹਿੰਦਰ ਪਾਲ ਸਿੰਘ ਜੋਕਿ ਪਦ ਪਦ ਉੱਨਤ ਹੋਏ ਹਨ, ਜਿਨ੍ਹਾਂ ਨੂੰ ਅੱਜ ਐੱਸ.ਐੱਸ.ਪੀ ਫ਼ਾਜ਼ਿਲਕਾ ਵਲੋਂ ਤਰੱਕੀ ਦੇ ਕੇ ਮੋਢਿਆਂ ਤੇ ਸਟਾਰ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਨਿਸ਼ਠਾ ਅਤੇ ਡਿਊਟੀ ਪ੍ਰਤੀ ਅਟੱਲ ਸਮਰਪਣ ਦਾ ਪ੍ਰਤੀਕ ਹੈ |

ਪਿਛਲੀ ਖ਼ਬਰ ਚੱਲਦੀ ਕਰੇਟਾ ਕਾਰ ਨੂੰ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ-ਪ੍ਰੋਸੈਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।