22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਅਜੀਤ ਡੈਸਕ 01-03-2026
ਅਬੋਹਰ, 28 ਫਰਵਰੀ (ਸੁਖਜੀਤ ਸਿੰਘ ਬਰਾੜ)-ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਸਥਾਨਕ ਡੀ. ਏ. ਵੀ. ਕਾਲਜ ਦੇ ਵਿਹੜੇ 'ਚ ਕਰਵਾਏ ਗਏ | ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਾਜ਼ਿਲਕਾ ਦੀ ਸਰਪ੍ਰਸਤੀ ਹੇਠ ਹੋਏ ਮੁਕਾਬਲਿਆਂ 'ਚ ਡੀ. ਏ. ਵੀ. ਕਾਲਜ ਅਬੋਹਰ ਨੇ ਪਹਿਲਾ, ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਰੈੱਡ ਰਿਬਨ ਕਲੱਬਾਂ ਵਲੋਂ ਡੀ. ਏ. ਵੀ. ਕਾਲਜ ਤੋਂ ਗੋਪੀ ਚੰਦ ਕਾਲਜ ਤੱਕ ਗੇਟ ਰੈਲੀ ਕੱਢੀ ਗਈ | ਜਿਸ 'ਚ ਵੱਖ-ਵੱਖ ਕਾਲਜਾਂ ਦੇ ਭਾਗ ਲਿਆ | ਗੇਟ ਰੈਲੀ ਰਾਹੀਂ ਲੋਕਾਂ ਨੂੰ ਖ਼ੂਨ ਦਾਨ ਤੇ ਐਚ. ਆਈ. ਵੀ. ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਡਾ. ਰਿਣਵਾ ਦੀ ਅਗਵਾਈ ਹੇਠ ਬਰਨਾਲਾ ਕਾਂਗਰਸ ਰੈਲੀ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ <br/> ਅਗਲੀ ਖ਼ਬਰ ਟੱਕਰ ਮਾਰਨ ਵਾਲੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।