14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਬਸਤੀ ਨੂਰਸ਼ਾਹ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਅਜੀਤ ਡੈਸਕ 02-03-2026
ਮੰਡੀ ਅਰਨੀਵਾਲਾ, 1 ਮਾਰਚ (ਨਿਸ਼ਾਨ ਸਿੰਘ ਮੋਹਲ਼ਾ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਦਿਸ਼ਾ ਨਿਰਦੇਸ਼ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਜ਼ੋਨ ਇੰਚਾਰਜ ਬਲਰਾਜ ਸਿੰਘ ਹੈਪੀ ਸੰਧੂ ਜੌੜਕੀ ਦੀ ਅਗਵਾਈ ਵਿਚ ਪਿੰਡ ਬਸਤੀ ਨੂਰਸ਼ਾਹ ਵਿਚ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਕਾਕਾ ਮਾਨ, ਪਰਮਜੀਤ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ, ਦਰਸ਼ਨ ਸਿੰਘ ਮੈਂਬਰ, ਲੱਡੂ ਬਠਲਾ, ਹਰਜਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਬਿੱਟੂ, ਭਜਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ | ਲਾਭਪਾਤਰੀਆਂ ਨੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ਇਹ ਸੁਵਿਧਾ ਘਰ-ਘਰ ਪਹੁੰਚਾਈ ਜਾ ਰਹੀ ਹੈ |
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹਾਦਸਾ ਅਗਲੀ ਖ਼ਬਰ ਪਿੰਡ ਰੁਹੇੜਿਆਂ ਵਾਲੀ 'ਚ ਚੋਰਾਂ ਨੇ ਘਰ 'ਚੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।