04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਰੀ ਕਰਨ ਦਾ ਵਰਕਰਾਂ ਕੀਤਾ ਸਵਾਗਤ

ਅਜੀਤ ਡੈਸਕ 03-03-2026
ਮੁੱਦਕੀ, 2 ਮਾਰਚ(ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਸੀਨੀਅਰ ਆਪ ਆਗੂ ਕੁਲਦੀਪ ਸਿੰਘ ਖੋਸਾ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆਂ ਨੂੰ ਦਿੱਲੀ ਅਦਾਲਤ ਵਲੋਂ ਬਾ ਇੱਜ਼ਤ ਬਰੀ ਕਰਨ ਦੇ ਅਦਾਲਤੀ ਫ਼ੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਆਪ ਵਰਕਰ ਜਿੱਥੇ ਖ਼ੁਸ਼ ਦਿਖਾਈ ਦੇ ਰਹੇ ਹਨ, ਉੱਥੇ ਉਨ੍ਹਾਂ ਦੇ ਕੰਮ ਕਰਨ ਦੀ ਰਫ਼ਤਾਰ ਤੇਜ਼ ਹੋ ਗਈ ਹੈ | ਖੋਸਾ ਨੇ ਅੱਗੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ ਅਤੇ ਭਾਜਪਾ ਦਾ ਚਿਹਰਾ ਨੰਗਾ ਹੋ ਗਿਆ ਹੈ |

ਪਿਛਲੀ ਖ਼ਬਰ ਫਲ ਵਿਕਰੇਤਾ ਦੀ ਰੇਹੜੀ 'ਤੋਂ 3 ਲੱਖ ਰੁਪਏ ਚੋਰੀ-ਦੋ ਖ਼ਿਲਾਫ਼ ਮਾਮਲਾ ਦਰਜ • ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਕ... ਅਗਲੀ ਖ਼ਬਰ ਬੀ.ਕੇ.ਯੂ ਏਕਤਾ ਮਝੈਲ ਦੀ 10 ਮਾਰਚ ਨੂੰ ਹੋਵੇਗੀ ਹੰਗਾਮੀ ਬੈਠਕ-ਫੁੱਲਰਵਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।