14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 13-04-2026
ਅਬੋਹਰ, 12 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਪਿੰਡ ਅਮਰਪੁਰਾ ਦੇ ਵਾਸੀ ਮੰਤਰੀ ਨੂੰ ਹੈਰੋਇਨ ਸਮੇਤ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਰਾਮਸਰਾ ਤੋਂ ਕਿੱਕਰ ਵਾਲਾ ਵੱਲ ਗਸ਼ਤ ਉੱਪਰ ਜਾ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਸੋਨੂੰ ਸਿੰਘ ਉਰਫ਼ ਮੰਤਰੀ ਪੁੱਤਰ ਚਿਮਨ ਲਾਲ ਵਾਸੀ ਪਿੰਡ ਅਮਰਪੁਰਾ ਨੂੰ 8 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਬਹਾਵਵਾਲਾ ਪੁਲਿਸ ਵਲੋਂ ਸੋਨੂੰ ਸਿੰਘ ਉਰਫ਼ ਮੰਤਰੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।