14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 13-04-2026
ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ ਪੁਆਇੰਟ ਪੱਤਰੇ ਵਾਲਾ ਚੂਹੜੀ ਵਾਲਾ ਧੰਨਾ ਨੇੜੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵੰਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਪੱਤਰੇ ਵਾਲਾ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ | ਪੁਲਿਸ ਵਲੋਂ ਉਕਤ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੈਨਵੇ ਕਾਲਜ ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅਬੋਹਰ ਪਹੁੰਚੀ ਮਾਣਿਕ ਟੰਡਨ ਦੀ ਮਿ੍ਤਕ ਦੇਹ, ਮਾਂ-ਭੈਣਾਂ ਦਾ ਵਿਰਲਾਪ ਦੇਖ ਹਰ ਅੱਖ ਹੋਈ ਨਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।