14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕੈਨਵੇ ਕਾਲਜ ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਅਬੋਹਰ, 12 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਗੀਤੀਕਾ, ਸਿਮਰਨ ਵਲੇਚਾ, ਸੁਨਾਜ, ਵਿਸ਼ਵਜੀਤ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ ਸਥਾਨ, ਗੁਰਸ਼ਰਨ ਸਿੰਘ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ, ਇਸਵਤ ਕੁਮਾਰ ਨੇ 88.3 ਫ਼ੀਸਦੀ ਅੰਕ ਪ੍ਰਾਪਤ ਕਰ ਕਾਲਜ 'ਚ ਤੀਜਾ ਸਥਾਨ ਹਾਲ ਕੀਤਾ ਹੈ | ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਨੇ ਸੰਗਰੂਰ 'ਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।