28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬ੍ਰਹਮ ਰਿਸ਼ੀ ਸਕੂਲ ਦੀ ਵਿਦਿਆਰਥਣ ਦਿ੍ਸ਼ਟੀ ਨੇ ਜੇ. ਈ. ਈ. ਪ੍ਰੀਖਿਆ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 29-04-2026
ਅਬੋਹਰ, 28 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦਿ੍ਸ਼ਟੀ ਨੇ ਜੇ. ਈ. ਈ. ਅਡਵਾਸ ਦੀ ਪ੍ਰੀਖਿਆ 'ਚ 96.58 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਦਿ੍ਸ਼ਟੀ ਨੇ ਬਾਰ੍ਹਵੀਂ ਦੀ ਪ੍ਰੀਖਿਆ ਬ੍ਰਹਮ ਰਿਸ਼ੀ ਸਕੂਲ ਤੋਂ ਪ੍ਰਾਪਤ ਕੀਤੀ ਸੀ | ਸਕੂਲ ਕਮੇਟੀ ਦੇ ਪ੍ਰਬੰਧਕ ਬ੍ਰਹਮਸਰਤਾ ਅਤੇ ਪਿ੍ੰਸੀਪਲ ਸ੍ਰੇਆ ਭਾਰਤੀ ਨੇ ਇਸ ਪ੍ਰਾਪਤੀ 'ਤੇ ਹੋਣਹਾਰ ਵਿਦਿਆਰਥਣ ਦਿ੍ਸ਼ਟੀ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਰਵੀ ਅਰੋੜਾ ਬਣੇ ਸੇਵਾ ਭਾਰਤੀ ਫ਼ਾਜ਼ਿਲਕਾ ਦੇ ਨਵੇਂ ਪ੍ਰਧਾਨ ਅਗਲੀ ਖ਼ਬਰ ਕਿੰਨੂ ਚੋਰੀ ਕਰਨ ਦੇ ਦੋਸ਼ ਹੇਠ ਮੁਨੀਮ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।