01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 02-05-2026
ਜਲਾਲਾਬਾਦ, 1 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚÏਕੀ ਘੁਬਾਇਆ ਦੇ ਏਰੀਆ ਵਿਚ ਗਸ਼ਤ ਕਰ ਰਹੀ ਸੀ¢ ਜਦੋਂ ਪੁਲਿਸ ਪਾਰਟੀ ਮੌਜ਼ੇ ਵਾਲਾ ਤੋਂ ਚੱਕ ਗ਼ਰੀਬਾਂ ਸਾਂਦੜ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ¢ ਸ਼ੱਕ ਪੈਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ¢ ਫੜੇ ਗਏ ਵਿਅਕਤੀ ਦੀ ਪਛਾਣ ਮਲਕੀਤ ਸਿੰਘ ਉਰਫ਼ ਘੋੜਾ ਪੁੱਤਰ ਮੱਖਣ ਸਿੰਘ ਵਾਸੀ ਫੱਤੂ ਵਾਲਾ ਵਜੋਂ ਹੋਈ ਹੈ¢ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਕੰਨਿਆਂ ਸਕੂਲ ਦੀਆਂ ਵਿਦਿਆਰਥਣਾਂ ਨੇ ਐੱਨ. ਐੱਮ. ਐੱਮ. ਐੱਸ. ਐੱਸ. ਪ੍ਰੀਖਿਆ ਕੀਤੀ ਪਾਸ <br/... ਅਗਲੀ ਖ਼ਬਰ ਯਾਦਵਿੰਦਰ ਸਿੰਘ ਨੇ ਥਾਣਾ ਖੂਈਆਂ ਸਰਵਰ ਦੇ ਹੈੱਡ ਮੁਨਸ਼ੀ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।