01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹੈਰੋਇਨ ਅਤੇ ਡਰੱਗ ਮਨੀ ਸਮੇਤ ਪਤੀ-ਪਤਨੀ ਕਾਬੂ

ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਪਤੀ-ਪਤਨੀ ਨੂੰ ਕਾਬੂ ਕੀਤਾ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਚੰਦ ਨੇ ਦੱਸਿਆ ਕਿ ਗਸ਼ਤ ਦÏਰਾਨ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕÏਰ ਵਾਸੀ ਕਾਸ਼ੀ ਰਾਮ ਕਾਲੋਨੀ ਫ਼ਾਜ਼ਿਲਕਾ ਹੈਰੋਇਨ ਵੇਚਣ ਦੇ ਆਦੀ ਹਨ, ਜੋ ਬਾਰਡਰ ਰੋਡ ਨਹਿਰ ਦੇ ਸੂਏ ਕੋਲ ਗਾਹਕਾਂ ਦੀ ਉਡੀਕ ਕਰ ਰਹੇ ਹਨ¢ ਪੁਲਿਸ ਨੇ ਛਾਪੇਮਾਰੀ ਕਰਕੇ ਦੋਵਾਂ ਨੂੰ 10 ਗਰਾਮ ਹੈਰੋਇਨ ਅਤੇ 10,000 ਰੁਪਏ ਨਕਦੀ ਸਮੇਤ ਕਾਬੂ ਕਰ ਲਿਆ¢ ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਸੰਤ ਬਾਬਾ ਇਕਬਾਲ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੜੂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।