24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੈਨਵੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਅਜੀਤ ਡੈਸਕ 03-05-2026
ਅਬੋਹਰ, 2 ਮਈ (ਸੁਖਜੀਤ ਸਿੰਘ ਬਰਾੜ)-ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਫਾਈਨਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਦੌਰਾਨ ਗੀਤ, ਗਿੱਧਾ, ਭੰਗੜਾ, ਨਾਚ ਆਦਿ ਪੇਸ਼ਕਾਰੀਆਂ ਪੇਸ਼ ਕਰ ਰੰਗ ਬੰਨ੍ਹੇ ਗਏ | ਅੰਤ ਵਿਚ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਕਾਲਜ ਵਿਚੋਂ ਵਿੱਦਿਆ ਹਾਸਲ ਕਰ ਜਾ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਜ਼ਿੰਦਗੀ ਵਿਚ ਸਫਲ ਇਨਸਾਨ ਬਣੋ ਅਤੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰੋ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਲ ਓ.ਬੀ.ਸੀ ਵਫ਼ਦ ਨੇ ਕੀਤੀ ਮੁਲਾਕਾਤ- ਸੌਂਪਿਆ ਸਵਾਲ ਪੱਤਰ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।